Text copied!
Bibles in Panjabi

ਰਸੂਲਾਂ ਦੇ ਕਰਤੱਬ 16:16-19 in Panjabi

Help us?

ਰਸੂਲਾਂ ਦੇ ਕਰਤੱਬ 16:16-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।
17 ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।
18 ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।
19 ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
ਰਸੂਲਾਂ ਦੇ ਕਰਤੱਬ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ