Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 16

ਰਸੂਲਾਂ ਦੇ ਕਰਤੱਬ 16:18-21

Help us?
Click on verse(s) to share them!
18ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।
19ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।
20ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।
21ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।

Read ਰਸੂਲਾਂ ਦੇ ਕਰਤੱਬ 16ਰਸੂਲਾਂ ਦੇ ਕਰਤੱਬ 16
Compare ਰਸੂਲਾਂ ਦੇ ਕਰਤੱਬ 16:18-21ਰਸੂਲਾਂ ਦੇ ਕਰਤੱਬ 16:18-21