Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 16

ਰਸੂਲਾਂ ਦੇ ਕਰਤੱਬ 16:20-22

Help us?
Click on verse(s) to share them!
20ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।
21ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।
22ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।

Read ਰਸੂਲਾਂ ਦੇ ਕਰਤੱਬ 16ਰਸੂਲਾਂ ਦੇ ਕਰਤੱਬ 16
Compare ਰਸੂਲਾਂ ਦੇ ਕਰਤੱਬ 16:20-22ਰਸੂਲਾਂ ਦੇ ਕਰਤੱਬ 16:20-22