Text copied!
Bibles in Panjabi

ਰਸੂਲਾਂ ਦੇ ਕਰਤੱਬ 16:20-22 in Panjabi

Help us?

ਰਸੂਲਾਂ ਦੇ ਕਰਤੱਬ 16:20-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।
21 ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।
22 ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।
ਰਸੂਲਾਂ ਦੇ ਕਰਤੱਬ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ