Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 16

ਰਸੂਲਾਂ ਦੇ ਕਰਤੱਬ 16:28-32

Help us?
Click on verse(s) to share them!
28ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!
29ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।
30ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?
31ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
32ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ।

Read ਰਸੂਲਾਂ ਦੇ ਕਰਤੱਬ 16ਰਸੂਲਾਂ ਦੇ ਕਰਤੱਬ 16
Compare ਰਸੂਲਾਂ ਦੇ ਕਰਤੱਬ 16:28-32ਰਸੂਲਾਂ ਦੇ ਕਰਤੱਬ 16:28-32