Text copied!
Bibles in Panjabi

ਰਸੂਲਾਂ ਦੇ ਕਰਤੱਬ 16:3-9 in Panjabi

Help us?

ਰਸੂਲਾਂ ਦੇ ਕਰਤੱਬ 16:3-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।
4 ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ।
5 ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।
6 ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।
7 ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
8 ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ।
9 ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
ਰਸੂਲਾਂ ਦੇ ਕਰਤੱਬ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ