Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 16

ਰਸੂਲਾਂ ਦੇ ਕਰਤੱਬ 16:33-36

Help us?
Click on verse(s) to share them!
33ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
34ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।
35ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।
36ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।

Read ਰਸੂਲਾਂ ਦੇ ਕਰਤੱਬ 16ਰਸੂਲਾਂ ਦੇ ਕਰਤੱਬ 16
Compare ਰਸੂਲਾਂ ਦੇ ਕਰਤੱਬ 16:33-36ਰਸੂਲਾਂ ਦੇ ਕਰਤੱਬ 16:33-36