Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 16

ਰਸੂਲਾਂ ਦੇ ਕਰਤੱਬ 16:5-8

Help us?
Click on verse(s) to share them!
5ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।
6ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।
7ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
8ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ।

Read ਰਸੂਲਾਂ ਦੇ ਕਰਤੱਬ 16ਰਸੂਲਾਂ ਦੇ ਕਰਤੱਬ 16
Compare ਰਸੂਲਾਂ ਦੇ ਕਰਤੱਬ 16:5-8ਰਸੂਲਾਂ ਦੇ ਕਰਤੱਬ 16:5-8