Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 16

ਰਸੂਲਾਂ ਦੇ ਕਰਤੱਬ 16:9-10

Help us?
Click on verse(s) to share them!
9ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
10ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।

Read ਰਸੂਲਾਂ ਦੇ ਕਰਤੱਬ 16ਰਸੂਲਾਂ ਦੇ ਕਰਤੱਬ 16
Compare ਰਸੂਲਾਂ ਦੇ ਕਰਤੱਬ 16:9-10ਰਸੂਲਾਂ ਦੇ ਕਰਤੱਬ 16:9-10