Text copied!
Bibles in Panjabi

ਰਸੂਲਾਂ ਦੇ ਕਰਤੱਬ 16:9-13 in Panjabi

Help us?

ਰਸੂਲਾਂ ਦੇ ਕਰਤੱਬ 16:9-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
10 ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।
11 ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।
12 ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।
13 ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।
ਰਸੂਲਾਂ ਦੇ ਕਰਤੱਬ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ