Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 17

ਰਸੂਲਾਂ ਦੇ ਕਰਤੱਬ 17:1-2

Help us?
Click on verse(s) to share them!
1ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।
2ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,

Read ਰਸੂਲਾਂ ਦੇ ਕਰਤੱਬ 17ਰਸੂਲਾਂ ਦੇ ਕਰਤੱਬ 17
Compare ਰਸੂਲਾਂ ਦੇ ਕਰਤੱਬ 17:1-2ਰਸੂਲਾਂ ਦੇ ਕਰਤੱਬ 17:1-2