Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 17

ਰਸੂਲਾਂ ਦੇ ਕਰਤੱਬ 17:18-20

Help us?
Click on verse(s) to share them!
18ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?
20ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।

Read ਰਸੂਲਾਂ ਦੇ ਕਰਤੱਬ 17ਰਸੂਲਾਂ ਦੇ ਕਰਤੱਬ 17
Compare ਰਸੂਲਾਂ ਦੇ ਕਰਤੱਬ 17:18-20ਰਸੂਲਾਂ ਦੇ ਕਰਤੱਬ 17:18-20