Text copied!
Bibles in Panjabi

ਰਸੂਲਾਂ ਦੇ ਕਰਤੱਬ 17:2-5 in Panjabi

Help us?

ਰਸੂਲਾਂ ਦੇ ਕਰਤੱਬ 17:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
3 ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
4 ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
5 ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
ਰਸੂਲਾਂ ਦੇ ਕਰਤੱਬ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ