Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 17

ਰਸੂਲਾਂ ਦੇ ਕਰਤੱਬ 17:27-29

Help us?
Click on verse(s) to share them!
27ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
28ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।
29ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।

Read ਰਸੂਲਾਂ ਦੇ ਕਰਤੱਬ 17ਰਸੂਲਾਂ ਦੇ ਕਰਤੱਬ 17
Compare ਰਸੂਲਾਂ ਦੇ ਕਰਤੱਬ 17:27-29ਰਸੂਲਾਂ ਦੇ ਕਰਤੱਬ 17:27-29