Text copied!
Bibles in Panjabi

ਰਸੂਲਾਂ ਦੇ ਕਰਤੱਬ 17:27-29 in Panjabi

Help us?

ਰਸੂਲਾਂ ਦੇ ਕਰਤੱਬ 17:27-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
28 ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।
29 ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
ਰਸੂਲਾਂ ਦੇ ਕਰਤੱਬ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ