Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 17

ਰਸੂਲਾਂ ਦੇ ਕਰਤੱਬ 17:29-31

Help us?
Click on verse(s) to share them!
29ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
30ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
31ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।

Read ਰਸੂਲਾਂ ਦੇ ਕਰਤੱਬ 17ਰਸੂਲਾਂ ਦੇ ਕਰਤੱਬ 17
Compare ਰਸੂਲਾਂ ਦੇ ਕਰਤੱਬ 17:29-31ਰਸੂਲਾਂ ਦੇ ਕਰਤੱਬ 17:29-31