Text copied!
Bibles in Panjabi

ਰਸੂਲਾਂ ਦੇ ਕਰਤੱਬ 17:4-6 in Panjabi

Help us?

ਰਸੂਲਾਂ ਦੇ ਕਰਤੱਬ 17:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
5 ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
6 ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!
ਰਸੂਲਾਂ ਦੇ ਕਰਤੱਬ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ