7ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।
8ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।
9ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।