Text copied!
Bibles in Panjabi

ਰਸੂਲਾਂ ਦੇ ਕਰਤੱਬ 17:8-11 in Panjabi

Help us?

ਰਸੂਲਾਂ ਦੇ ਕਰਤੱਬ 17:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।
9 ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
10 ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
11 ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
ਰਸੂਲਾਂ ਦੇ ਕਰਤੱਬ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ