Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 17

ਰਸੂਲਾਂ ਦੇ ਕਰਤੱਬ 17:9-11

Help us?
Click on verse(s) to share them!
9ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
10ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
11ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।

Read ਰਸੂਲਾਂ ਦੇ ਕਰਤੱਬ 17ਰਸੂਲਾਂ ਦੇ ਕਰਤੱਬ 17
Compare ਰਸੂਲਾਂ ਦੇ ਕਰਤੱਬ 17:9-11ਰਸੂਲਾਂ ਦੇ ਕਰਤੱਬ 17:9-11