Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 18

ਰਸੂਲਾਂ ਦੇ ਕਰਤੱਬ 18:13-15

Help us?
Click on verse(s) to share them!
13ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
14ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।
15ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ।

Read ਰਸੂਲਾਂ ਦੇ ਕਰਤੱਬ 18ਰਸੂਲਾਂ ਦੇ ਕਰਤੱਬ 18
Compare ਰਸੂਲਾਂ ਦੇ ਕਰਤੱਬ 18:13-15ਰਸੂਲਾਂ ਦੇ ਕਰਤੱਬ 18:13-15