Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 18

ਰਸੂਲਾਂ ਦੇ ਕਰਤੱਬ 18:19-23

Help us?
Click on verse(s) to share them!
19ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
20ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ।
21ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
22ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
23ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।

Read ਰਸੂਲਾਂ ਦੇ ਕਰਤੱਬ 18ਰਸੂਲਾਂ ਦੇ ਕਰਤੱਬ 18
Compare ਰਸੂਲਾਂ ਦੇ ਕਰਤੱਬ 18:19-23ਰਸੂਲਾਂ ਦੇ ਕਰਤੱਬ 18:19-23