Text copied!
Bibles in Panjabi

ਰਸੂਲਾਂ ਦੇ ਕਰਤੱਬ 18:21-24 in Panjabi

Help us?

ਰਸੂਲਾਂ ਦੇ ਕਰਤੱਬ 18:21-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ।
22 ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ।
23 ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
24 ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
ਰਸੂਲਾਂ ਦੇ ਕਰਤੱਬ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ