Text copied!
Bibles in Panjabi

ਰਸੂਲਾਂ ਦੇ ਕਰਤੱਬ 18:24-26 in Panjabi

Help us?

ਰਸੂਲਾਂ ਦੇ ਕਰਤੱਬ 18:24-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
25 ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
26 ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
ਰਸੂਲਾਂ ਦੇ ਕਰਤੱਬ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ