Text copied!
Bibles in Panjabi

ਰਸੂਲਾਂ ਦੇ ਕਰਤੱਬ 18:3-7 in Panjabi

Help us?

ਰਸੂਲਾਂ ਦੇ ਕਰਤੱਬ 18:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਇਸ ਲਈ ਜੋ ਉਹਨਾਂ ਦਾ ਇੱਕੋ ਹੀ ਕੰਮ ਸੀ ਉਨ੍ਹਾਂ ਦੇ ਨਾਲ ਰਿਹਾ ਅਤੇ ਉਹ ਕੰਮ ਕਰਨ ਲੱਗੇ, ਕਿਉਂ ਜੋ ਉਹ ਤੰਬੂ ਬਣਾਉਣ ਵਾਲੇ ਸਨ।
4 ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
7 ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।
ਰਸੂਲਾਂ ਦੇ ਕਰਤੱਬ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ