Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 18

ਰਸੂਲਾਂ ਦੇ ਕਰਤੱਬ 18:4-6

Help us?
Click on verse(s) to share them!
4ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ।
5ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
6ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।

Read ਰਸੂਲਾਂ ਦੇ ਕਰਤੱਬ 18ਰਸੂਲਾਂ ਦੇ ਕਰਤੱਬ 18
Compare ਰਸੂਲਾਂ ਦੇ ਕਰਤੱਬ 18:4-6ਰਸੂਲਾਂ ਦੇ ਕਰਤੱਬ 18:4-6