Text copied!
Bibles in Panjabi

ਰਸੂਲਾਂ ਦੇ ਕਰਤੱਬ 18:5-6 in Panjabi

Help us?

ਰਸੂਲਾਂ ਦੇ ਕਰਤੱਬ 18:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ।
6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
ਰਸੂਲਾਂ ਦੇ ਕਰਤੱਬ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ