Text copied!
Bibles in Panjabi

ਰਸੂਲਾਂ ਦੇ ਕਰਤੱਬ 18:6-7 in Panjabi

Help us?

ਰਸੂਲਾਂ ਦੇ ਕਰਤੱਬ 18:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
7 ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ।
ਰਸੂਲਾਂ ਦੇ ਕਰਤੱਬ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ