Text copied!
Bibles in Panjabi

ਰਸੂਲਾਂ ਦੇ ਕਰਤੱਬ 19:1-5 in Panjabi

Help us?

ਰਸੂਲਾਂ ਦੇ ਕਰਤੱਬ 19:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ।
2 ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।
3 ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ।
4 ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।
5 ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ।
ਰਸੂਲਾਂ ਦੇ ਕਰਤੱਬ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ