Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 19

ਰਸੂਲਾਂ ਦੇ ਕਰਤੱਬ 19:11-13

Help us?
Click on verse(s) to share them!
11ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ।
12ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
13ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।

Read ਰਸੂਲਾਂ ਦੇ ਕਰਤੱਬ 19ਰਸੂਲਾਂ ਦੇ ਕਰਤੱਬ 19
Compare ਰਸੂਲਾਂ ਦੇ ਕਰਤੱਬ 19:11-13ਰਸੂਲਾਂ ਦੇ ਕਰਤੱਬ 19:11-13