Text copied!
Bibles in Panjabi

ਰਸੂਲਾਂ ਦੇ ਕਰਤੱਬ 19:27-29 in Panjabi

Help us?

ਰਸੂਲਾਂ ਦੇ ਕਰਤੱਬ 19:27-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।
28 ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
29 ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।
ਰਸੂਲਾਂ ਦੇ ਕਰਤੱਬ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ