Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 19

ਰਸੂਲਾਂ ਦੇ ਕਰਤੱਬ 19:29-32

Help us?
Click on verse(s) to share them!
29ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।
30ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।
31ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!
32ਉਪਰੰਤ ਰੌਲ਼ਾ ਪਾ ਕੇ ਕੋਈ ਕੁਝ ਆਖਦਾ ਸੀ ਅਤੇ ਕੋਈ ਕੁਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ।

Read ਰਸੂਲਾਂ ਦੇ ਕਰਤੱਬ 19ਰਸੂਲਾਂ ਦੇ ਕਰਤੱਬ 19
Compare ਰਸੂਲਾਂ ਦੇ ਕਰਤੱਬ 19:29-32ਰਸੂਲਾਂ ਦੇ ਕਰਤੱਬ 19:29-32