38ਫਿਰ ਵੀ ਜੇ ਦੇਮੇਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉੱਥੇ ਇੱਕ ਦੂਜੇ ਤੇ ਦੋਸ਼ ਲਗਾਉਣ।
39ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ।
40ਕਿਉਂਕਿ ਅੱਜ ਦੇ ਫਸਾਦ ਦੇ ਕਾਰਨ ਸਾਨੂੰ ਡਰ ਹੈ, ਕਿ ਕਿਤੇ ਸਾਡੇ ਉੱਤੇ ਦੋਸ਼ ਨਾ ਲਾਇਆ ਜਾਵੇ, ਕਿਉਂਕਿ ਜੋ ਇਸ ਦਾ ਕੋਈ ਕਾਰਨ ਨਹੀਂ ਹੈ ਅਤੇ ਅਸੀਂ ਇਸ ਭੀੜ ਦੇ ਇਕੱਠੇ ਹੋਣ ਬਾਰੇ ਕੋਈ ਉੱਤਰ ਨਹੀਂ ਦੇ ਸਕਾਂਗੇ।