Text copied!
Bibles in Panjabi

ਰਸੂਲਾਂ ਦੇ ਕਰਤੱਬ 1:15-18 in Panjabi

Help us?

ਰਸੂਲਾਂ ਦੇ ਕਰਤੱਬ 1:15-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ
16 ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।
17 ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ
18 ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।
ਰਸੂਲਾਂ ਦੇ ਕਰਤੱਬ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ