18ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।
19ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ