Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 1

ਰਸੂਲਾਂ ਦੇ ਕਰਤੱਬ 1:23-24

Help us?
Click on verse(s) to share them!
23ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।
24ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।

Read ਰਸੂਲਾਂ ਦੇ ਕਰਤੱਬ 1ਰਸੂਲਾਂ ਦੇ ਕਰਤੱਬ 1
Compare ਰਸੂਲਾਂ ਦੇ ਕਰਤੱਬ 1:23-24ਰਸੂਲਾਂ ਦੇ ਕਰਤੱਬ 1:23-24