23 ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।
24 ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।