8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
9ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।