Text copied!
Bibles in Panjabi

ਰਸੂਲਾਂ ਦੇ ਕਰਤੱਬ 1:8-9 in Panjabi

Help us?

ਰਸੂਲਾਂ ਦੇ ਕਰਤੱਬ 1:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
9 ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
ਰਸੂਲਾਂ ਦੇ ਕਰਤੱਬ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ