Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 20

ਰਸੂਲਾਂ ਦੇ ਕਰਤੱਬ 20:26-29

Help us?
Click on verse(s) to share them!
26ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
27ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।
28ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
29ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।

Read ਰਸੂਲਾਂ ਦੇ ਕਰਤੱਬ 20ਰਸੂਲਾਂ ਦੇ ਕਰਤੱਬ 20
Compare ਰਸੂਲਾਂ ਦੇ ਕਰਤੱਬ 20:26-29ਰਸੂਲਾਂ ਦੇ ਕਰਤੱਬ 20:26-29