Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 20

ਰਸੂਲਾਂ ਦੇ ਕਰਤੱਬ 20:8-11

Help us?
Click on verse(s) to share them!
8ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ।
9ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।
10ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ।
11ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।

Read ਰਸੂਲਾਂ ਦੇ ਕਰਤੱਬ 20ਰਸੂਲਾਂ ਦੇ ਕਰਤੱਬ 20
Compare ਰਸੂਲਾਂ ਦੇ ਕਰਤੱਬ 20:8-11ਰਸੂਲਾਂ ਦੇ ਕਰਤੱਬ 20:8-11