Text copied!
Bibles in Panjabi

ਰਸੂਲਾਂ ਦੇ ਕਰਤੱਬ 21:18-21 in Panjabi

Help us?

ਰਸੂਲਾਂ ਦੇ ਕਰਤੱਬ 21:18-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ।
19 ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।
20 ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।
21 ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।
ਰਸੂਲਾਂ ਦੇ ਕਰਤੱਬ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ