Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 21

ਰਸੂਲਾਂ ਦੇ ਕਰਤੱਬ 21:36-38

Help us?
Click on verse(s) to share them!
36ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ!।
37ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?
38ਕੀ ਤੂੰ ਉਹੋ ਮਿਸਰੀ ਨਹੀਂ ਹੈਂ, ਜਿਹੜਾ ਕੁਝ ਦਿਨ ਪਹਿਲਾਂ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ।

Read ਰਸੂਲਾਂ ਦੇ ਕਰਤੱਬ 21ਰਸੂਲਾਂ ਦੇ ਕਰਤੱਬ 21
Compare ਰਸੂਲਾਂ ਦੇ ਕਰਤੱਬ 21:36-38ਰਸੂਲਾਂ ਦੇ ਕਰਤੱਬ 21:36-38