Text copied!
Bibles in Panjabi

ਰਸੂਲਾਂ ਦੇ ਕਰਤੱਬ 21:36-38 in Panjabi

Help us?

ਰਸੂਲਾਂ ਦੇ ਕਰਤੱਬ 21:36-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ!।
37 ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?
38 ਕੀ ਤੂੰ ਉਹੋ ਮਿਸਰੀ ਨਹੀਂ ਹੈਂ, ਜਿਹੜਾ ਕੁਝ ਦਿਨ ਪਹਿਲਾਂ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ।
ਰਸੂਲਾਂ ਦੇ ਕਰਤੱਬ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ