Text copied!
Bibles in Panjabi

ਰਸੂਲਾਂ ਦੇ ਕਰਤੱਬ 22:13-14 in Panjabi

Help us?

ਰਸੂਲਾਂ ਦੇ ਕਰਤੱਬ 22:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹ ਮੇਰੇ ਕੋਲ ਆਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ।
14 ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ।
ਰਸੂਲਾਂ ਦੇ ਕਰਤੱਬ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ