Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 22

ਰਸੂਲਾਂ ਦੇ ਕਰਤੱਬ 22:17-20

Help us?
Click on verse(s) to share them!
17ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ।
18ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
19ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
20ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”

Read ਰਸੂਲਾਂ ਦੇ ਕਰਤੱਬ 22ਰਸੂਲਾਂ ਦੇ ਕਰਤੱਬ 22
Compare ਰਸੂਲਾਂ ਦੇ ਕਰਤੱਬ 22:17-20ਰਸੂਲਾਂ ਦੇ ਕਰਤੱਬ 22:17-20