Text copied!
Bibles in Panjabi

ਰਸੂਲਾਂ ਦੇ ਕਰਤੱਬ 22:17-20 in Panjabi

Help us?

ਰਸੂਲਾਂ ਦੇ ਕਰਤੱਬ 22:17-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ।
18 ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ।
19 ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ।
20 ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ।”
ਰਸੂਲਾਂ ਦੇ ਕਰਤੱਬ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ