Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 22

ਰਸੂਲਾਂ ਦੇ ਕਰਤੱਬ 22:28-30

Help us?
Click on verse(s) to share them!
28ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ। ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ।
29ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ।
30ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ। ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ।

Read ਰਸੂਲਾਂ ਦੇ ਕਰਤੱਬ 22ਰਸੂਲਾਂ ਦੇ ਕਰਤੱਬ 22
Compare ਰਸੂਲਾਂ ਦੇ ਕਰਤੱਬ 22:28-30ਰਸੂਲਾਂ ਦੇ ਕਰਤੱਬ 22:28-30