Text copied!
Bibles in Panjabi

ਰਸੂਲਾਂ ਦੇ ਕਰਤੱਬ 24:12-14 in Panjabi

Help us?

ਰਸੂਲਾਂ ਦੇ ਕਰਤੱਬ 24:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।
13 ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।
14 ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
ਰਸੂਲਾਂ ਦੇ ਕਰਤੱਬ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ