Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਰਸੂਲਾਂ ਦੇ ਕਰਤੱਬ - ਰਸੂਲਾਂ ਦੇ ਕਰਤੱਬ 24

ਰਸੂਲਾਂ ਦੇ ਕਰਤੱਬ 24:4-8

Help us?
Click on verse(s) to share them!
4ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।
5ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।
6ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ। ਸੋ ਅਸੀਂ ਇਹ ਨੂੰ ਫੜ ਵੀ ਲਿਆ।
7ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੋ ਅਸੀਂ ਇਹ ਦੇ ਉੱਤੇ ਦੋਸ਼ ਲਾਉਂਦੇ ਹਾਂ।
8ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ।

Read ਰਸੂਲਾਂ ਦੇ ਕਰਤੱਬ 24ਰਸੂਲਾਂ ਦੇ ਕਰਤੱਬ 24
Compare ਰਸੂਲਾਂ ਦੇ ਕਰਤੱਬ 24:4-8ਰਸੂਲਾਂ ਦੇ ਕਰਤੱਬ 24:4-8